Breaking News: ਜਰਮਨੀ ‘ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
Breaking News: ਦਵਿੰਦਰ ਸਿੰਘ ਪੜ੍ਹਾਈ ਕਰਨ ਵਾਸਤੇ ਗਿਆ ਹੋਇਆ ਸੀ ਜਰਮਨ, ਅਚਾਨਕ ਤਬੀਅਤ ਵਿਗੜਣ ਕਾਰਨ ਹੋਈ ਮੌਤ
ਫਿਰੋਜ਼ਪੁਰ
Breaking News: ਜਰਮਨੀ ਵਿੱਚ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਦਵਿੰਦਰ ਸਿੰਘ ਪੜ੍ਹਾਈ ਕਰਨ ਵਾਸਤੇ ਜਰਮਨ ਗਿਆ ਹੋਇਆ ਸੀ।
ਜਿੱਥੇ ਅਚਾਨਕ ਉਸਦੀ ਤਬੀਅਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਤਬੀਅਤ ਵਿਗੜਣ ਦੇ ਕਾਰਨ ਉਸਦੀ ਮੌਤ ਹੋ ਗਈ ਹੈ।
ਹੋਰ ਵੇਰਵਿਆਂ ਦੀ ਉਡੀਕ….

