Punjab News: ਸਿੱਖਿਆ ਵਿਭਾਗ ਵੱਲੋਂ ਸਕੂਲ ਅਧਿਆਪਕਾ ਸਸਪੈਂਡ
Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਕੂਲ ਅਧਿਆਪਕਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਸਰਕਾਰੀ ਪ੍ਰਾਇਮਰੀ ਸਕੂਲ, ਭੂਖੜੀ ਕਲਾਂ, ਮਾਂਗਟ 3 (ਲੁਧਿਆਣਾ) ਦੀ ਅਧਿਆਪਕਾ ਕਮਲਜੀਤ ਕੌਰ ਨੂੰ ਵਿਭਾਗ ਦੇ ਵੱਲੋਂ ਸਸਪੈਂਡ ਕੀਤਾ ਗਿਆ ਹੈ।
ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਕੂਲ ਅਧਿਆਪਕਾ ਤੇ ਗੰਭੀਰ ਦੋਸ਼ ਪਿੰਡ ਦੀ ਪੰਚਾਇਤ ਵੱਲੋਂ ਲਗਾਏ ਗਏ ਹਨ, ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਅਧਿਆਪਕਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਪੜ੍ਹੋ ਹੁਕਮਾਂ ਦੀ ਕਾਪੀ


