Education News: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੇ ਹੁਕਮ ਜਾਰੀ
Education News: ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਅਧਿਆਪਕ 5 ਅਤੇ 6 ਅਗਸਤ, ਯਾਨੀਕਿ ਦੋ ਦਿਨ ਸਟੇਸ਼ਨ ਚੁਆਇਸ ਲਈ ਅਪਲਾਈ ਕਰ ਸਕਣਗੇ।



