All Latest NewsGeneralNews FlashPunjab News

ਬੇਰੁਜ਼ਗਾਰ PSTET ਪਾਸ ਆਰਟ ਐਂਡ ਕਰਾਫ਼ਟ ਯੂਨੀਅਨ ਵੱਲੋਂ ਸੀਐੱਮ ਮਾਨ ਦੇ OSD ਨੂੰ ਸੌਂਪਿਆ ਮੰਗ ਪੱਤਰ

 

ਪੰਜਾਬ ਨੈੱਟਵਰਕ, ਜਲੰਧਰ –

ਬੇਰੁਜ਼ਗਾਰ PSTET ਪਾਸ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ ਦੇ ਆਗੂਆਂ ਵੱਲੋਂ CM ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਿਖੇ ਮੀਟਿੰਗ ਕਰਨ ਤੋਂ ਬਾਅਦ CM ਦੇ OSD ਨੂੰ ਮੰਗ ਪੱਤਰ ਸੌਂਪਿਆ ਗਿਆ।

ਸਾਰੀਆਂ ਜਾਇਜ਼ ਮੰਗਾਂ ਤੇ ਜਲਦੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਅਤੇ ਹੋਰ ਆਗੂਆਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਨਾਲ ਪੈਨਲ ਮੀਟਿੰਗ ਜਲਦ ਕੀਤੀ ਜਾਵੇਗੀ।

Leave a Reply

Your email address will not be published. Required fields are marked *