ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2000 ਅਧਿਆਪਕ ਦੀ ਭਰਤੀ ਵਾਲਾ ਇਸ਼ਤਿਹਾਰ ਕੀਤਾ ਰੱਦ All Latest NewsNews FlashPunjab NewsTop BreakingTOP STORIES August 11, 2025 Media PBN Staff Punjab News: ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਬੇਰੁਜ਼ਗਾਰ ਅਧਿਆਪਕਾਂ ਨੂੰ ਝਟਕਾ ਦਿੰਦੇ ਹੋਏ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਅਜਿਹੀਆਂ ਕਈ ਭਰਤੀਆਂ ਨੂੰ ਵਾਪਸ ਲੈ ਚੁੱਕੀ ਹੈ। ਖ਼ਬਰ ਅਪਡੇਟ ਹੋ ਰਹੀ ਹੈ………..