Govt Job: ਪੰਜਾਬ ਸਰਕਾਰ ਨੇ ਕੱਢੀਆਂ 400 ਤੋਂ ਵੱਧ ਨੌਕਰੀਆਂ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
Govt Job: ਨੌਕਰੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 27 ਅਗਸਤ
Govt Job: ਪੰਜਾਬ ਸਰਕਾਰ ਨੇ ਹੁਣ ਤੱਕ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਕੇ ਸੂਬੇ ਦੇ ਨੌਜਵਾਨ ਮੁੰਡੇ ਕੁੜੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ।
ਸਿਹਤ ਵਿਭਾਗ ਪੰਜਾਬ (Job) ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਅਧਿਕਾਰਿਤ ਵੈੱਬਸਾਈਟ ’ਤੇ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਰੋਜ਼ਗਾਰ ਤੇ ਸਿਹਤ ਦੇ ਖੇਤਰ ਵਿਚ ਤਰਜੀਹੀ ਆਧਾਰ ’ਤੇ ਇਨਕਲਾਬੀ ਬਦਲਾਅ (Job) ਕੀਤੇ ਗਏ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਹੋਰ ਸਰਕਾਰੀ ਨੌਕਰੀਆਂ ਪੰਜਾਬ ਸਰਕਾਰ ਵੱਲੋਂ ਕੱਢੀਆਂ ਗਈਆਂ ਹਨ।
ਦਰਅਸਲ, ਸਿਹਤ ਵਿਭਾਗ ਵਿੱਚ 406 ਨਰਸਾਂ (Job) ਲਈ ਆਨਲਾਈਨ ਅਰਜ਼ੀਆਂ ਦੀ ਅਧਿਕਾਰਿਤ ਵੈੱਬਸਾਈਟ ’ਤੇ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ
ਨੌਕਰੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 27 ਅਗਸਤ


ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ




