Punjab News: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਅੱਗੇ ਟੇਕੇ ਗੋਡੇ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀਨੋਟੀਫਾਈ
Punjab News: ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਅੱਗੇ ਗੋਡੇ ਟੇਕਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ।
ਦਰਅਸਲ, ਅੱਜ ਕੈਬਨਿਟ ਮੀਟਿੰਗ ਵਿੱਚ ਸਰਕਾਰ ਦੁਆਰਾ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਬਾਰੇ ਫ਼ੈਸਲਾ ਲਿਆ ਗਿਆ ਹੈ ਅਤੇ ਇਸਨੂੰ ਡੀਨੋਟੀਫਾਈ ਕੀਤਾ ਗਿਆ ਗਿਆ ਹੈ।
ਆਪਣੇ ਜਾਰੀ ਬਿਆਨ ਵਿੱਚ ਸਰਕਾਰੀ ਸੂਤਰਾਂ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ।

