ਵੱਡੀ ਖ਼ਬਰ: ਭਾਜਪਾ ਨੇ ਤਰਨਤਾਰਨ ਤੋਂ ਉਮੀਦਵਾਰ ਐਲਾਨਿਆ, ਜਾਣੋ ਕੌਣ? All Latest NewsNews FlashPunjab News August 14, 2025 Media PBN Staff Punjab Breaking: ਭਾਰਤੀ ਜਨਤਾ ਪਾਰਟੀ (BJP) ਦੇ ਵੱਲੋਂ ਤਰਨਤਾਰਨ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਵੱਲੋਂ ਸੀਨੀਅਰ ਭਾਜਪਾਈ ਲੀਡਰ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।