All Latest NewsGeneralNews FlashPoliticsPunjab NewsTOP STORIES

ਜਲੰਧਰ ਜਿਮਨੀ ਚੋਣ: ਪਹਿਲੇ ਰੁਝਾਨਾਂ ‘ਚ AAP ਅੱਗੇ

 

Jalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ।

ਪਹਿਲਾ ਰੁਝਾਨ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਪ ਦੇ ਉਮੀਦਵਾਰ ਮਹਿੰਦਰ ਭਗਤ 3971 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ।

ਇਸ ਜ਼ਿਮਨੀ ਚੋਣ ਲਈ ਹੋਈ ਘੱਟ ਵੋਟਿੰਗ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਚਿੰਤਤ ਕਰ ਦਿੱਤਾ ਹੈ।

ਕਿਉਂਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੁਕਾਬਲੇ 9 ਫੀਸਦੀ ਘੱਟ ਵੋਟਿੰਗ ਹੋਈ ਹੈ ਅਤੇ 2022 ਦੇ ਮੁਕਾਬਲੇ 12.31 ਫੀਸਦੀ ਘੱਟ ਵੋਟਿੰਗ ਹੋਈ ਹੈ। ਅਜਿਹੀ ਸਥਿਤੀ ਵਿੱਚ ਸਾਰੇ ਉਮੀਦਵਾਰਾਂ ਦੀ ਵੋਟ ਪ੍ਰਤੀਸ਼ਤਤਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। Zee

 

Leave a Reply

Your email address will not be published. Required fields are marked *