All Latest NewsNews FlashPoliticsPunjab News

Jalandhar by Election Result: AAP ਉਮੀਦਵਾਰ ਮਹਿੰਦਰ ਭਗਤ ਦੂਜੇ ਰੁਝਾਨ ‘ਚ 6336 ਵੋਟਾਂ ਨਾਲ ਅੱਗੇ

 

Jalandhar by Election Result: ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਦੂਜੇ ਰੁਝਾਨ ‘ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਆਪ ਦੇ ਉਮੀਦਵਾਰ ਮਹਿੰਦਰ ਭਗਤ 6336 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ।

ਇਸ ਜ਼ਿਮਨੀ ਚੋਣ ਲਈ ਹੋਈ ਘੱਟ ਵੋਟਿੰਗ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਚਿੰਤਤ ਕਰ ਦਿੱਤਾ ਹੈ।

ਕਿਉਂਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੁਕਾਬਲੇ 9 ਫੀਸਦੀ ਘੱਟ ਵੋਟਿੰਗ ਹੋਈ ਹੈ ਅਤੇ 2022 ਦੇ ਮੁਕਾਬਲੇ 12.31 ਫੀਸਦੀ ਘੱਟ ਵੋਟਿੰਗ ਹੋਈ ਹੈ। ਅਜਿਹੀ ਸਥਿਤੀ ਵਿੱਚ ਸਾਰੇ ਉਮੀਦਵਾਰਾਂ ਦੀ ਵੋਟ ਪ੍ਰਤੀਸ਼ਤਤਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *