ਬਠਿੰਡਾ : ਜ਼ਿਲ੍ਹਾ ਪੱਧਰੀ ਖੇਡਾਂ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਖੇਡ ਪ੍ਰਤਿਭਾ

All Latest NewsNews FlashPunjab News

 

 

ਬਠਿੰਡਾ

ਜ਼ਿਲ੍ਹਾ ਸਿੱਖਿਆ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਪ੍ਰਧਾਨਗੀ ਵਿੱਚ ਪਹਿਲੇ ਪੜਾਅ ਦੀਆਂ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਸੰਪੰਨ ਹੋ ਗਈਆ ਹਨ।

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਕ੍ਰਿਕੇਟ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾ, ਬਠਿੰਡਾ 2 ਨੇ ਦੂਜਾ, ਗੋਨਿਆਣਾ ਨੇ ਤੀਜਾ,ਬਾਕਸਿੰਗ ਅੰਡਰ 19 ਕੁੜੀਆਂ 45 ਕਿਲੋ ਭਾਰ ਵਰਗ ਵਿੱਚ ਨਿਸ਼ਾ ਰਾਣੀ ਮੌੜ ਮੰਡੀ ਨੇ ਪਹਿਲਾ, ਰਾਜਵਿੰਦਰ ਕੋਰ ਬਠਿੰਡਾ 1 ਨੇ ਦੂਜਾ, 48 ਕਿਲੋ ਭਾਰ ਵਰਗ ਵਿੱਚ ਮੈਨਕਾ ਦੇਵੀ ਮੌੜ ਮੰਡੀ ਨੇ ਪਹਿਲਾ, ਸਿਮਰਨਜੋਤ ਕੌਰ ਮੰਡੀ ਕਲਾਂ ਨੇ ਦੂਜਾ, 51 ਕਿਲੋ ਭਾਰ ਵਰਗ ਵਿੱਚ ਰਾਣੀ ਕੌਰ ਬਠਿੰਡਾ 2 ਨੇ ਪਹਿਲਾ, ਤਨੂ ਬਠਿੰਡਾ 2 ਨੇ ਦੂਜਾ, 54 ਕਿਲੋ ਭਾਰ ਵਰਗ ਵਿੱਚ ਚਰਨਜੀਤ ਕੌਰ ਬਠਿੰਡਾ 2 ਨੇ ਪਹਿਲਾ, ਕਰਨਵੀਰ ਕੌਰ ਤਲਵੰਡੀ ਸਾਬੋ ਨੇ ਦੂਜਾ, ਬੈਡਮਿੰਟਨ ਅੰਡਰ 17 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾ, ਬਠਿੰਡਾ 1 ਨੇ ਦੂਜਾ, ਮੰਡੀ ਕਲਾਂ ਨੇ ਤੀਜਾ,ਟੇਬਲ ਟੈਨਿਸ ਅੰਡਰ 17 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾ, ਬਠਿੰਡਾ 2 ਨੇ ਦੂਜਾ ਅਤੇ ਤਲਵੰਡੀ ਸਾਬੋ ਨੇ ਤੀਜਾ, ਖੋਹ ਖੋਹ ਅੰਡਰ 14 ਮੁੰਡੇ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਬਠਿੰਡਾ 1 ਨੇ ਦੂਜਾ, ਮੌੜ ਮੰਡੀ ਨੇ ਤੀਜਾ, ਵਾਲੀਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾ, ਬਠਿੰਡਾ 1 ਨੇ ਦੂਜਾ, ਤਲਵੰਡੀ ਸਾਬੋ ਨੇ ਤੀਜਾ,ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਕੁੜੀਆਂ ਵਿੱਚ ਮੰਡੀ ਫੂਲ ਨੇ ਪਹਿਲਾ, ਮੰਡੀ ਕਲਾਂ ਨੇ ਦੂਜਾ, ਮੌੜ ਮੰਡੀ ਨੇ ਤੀਜਾ, ਅੰਡਰ 14 ਮੁੰਡੇ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਮੰਡੀ ਕਲਾਂ ਨੇ ਦੂਜਾ, ਮੌੜ ਮੰਡੀ ਨੇ ਤੀਜਾ,ਅੰਡਰ 19 ਮੁੰਡੇ ਵਿੱਚ ਭੁੱਚੋ ਮੰਡੀ ਨੇ ਪਹਿਲਾ, ਸੰਗਤ ਨੇ ਦੂਜਾ, ਭਗਤਾ ਜੋਨ ਨੇ ਤੀਜਾ,ਕਬੱਡੀ ਅੰਡਰ 17 ਮੁੰਡੇ ਵਿੱਚ ਮੌੜ ਮੰਡੀ ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ, ਮੰਡੀ ਕਲਾਂ ਨੇ ਤੀਜਾ ,ਅੰਡਰ 19 ਮੁੰਡੇ ਵਿੱਚ ਮੰਡੀ ਕਲਾਂ ਨੇ ਪਹਿਲਾ, ਭੁੱਚੋ ਮੰਡੀ ਨੇ ਦੂਜਾ, ਮੰਡੀ ਫੂਲ ਨੇ ਤੀਜਾ ਸਥਾਨ,ਅੰਡਰ 19 ਮੁੰਡੇ ਵਿੱਚ ਭੁੱਚੋ ਮੰਡੀ ਨੇ ਪਹਿਲਾ, ਸੰਗਤ ਨੇ ਦੂਜਾ, ਭਗਤਾ ਜੋਨ ਨੇ ਤੀਜਾ ਪ੍ਰਾਪਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਹਰਪਾਲ ਕੌਰ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਰਮਨਦੀਪ ਸਿੰਘ, ਲੈਕਚਰਾਰ ਸੁਖਜਿੰਦਰਪਾਲ ਸਿੰਘ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਹਰਮਨਵੀਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ,  ਗੁਰਜੰਟ ਸਿੰਘ ਚੱਠੇਵਾਲਾ, ਮਨਦੀਪ ਸਿੰਘ ਭਾਈ ਰੂਪਾ, ਰਣਜੀਤ ਸਿੰਘ, ਹਰਪਾਲ ਸਿੰਘ ਨੱਤ,ਕੁਲਵਿੰਦਰ ਸਿੰਘ, ਰਾਜਪ੍ਰੀਤ ਕੌਰ,ਅਮਨਦੀਪ ਸਿੰਘ, ਜਗਦੇਵ ਸਿੰਘ, ਕੁਲਦੀਪ ਸ਼ਰਮਾ, ਜਸਦੀਪ ਕੌਰ,  ਕੁਲਦੀਪ ਕੌਰ, ਸੁਖਪਾਲ ਸਿੰਘ, ਰਵਿੰਦਰ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਰਹਿੰਦਰ ਸਿੰਘ, ਜਗਦੀਪ ਸਿੰਘ, ਸੁਖਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਲਖਵਿੰਦਰ ਕੌਰ, ਸੁਖਮੰਦਰ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਚੁੱਘੇ ਖੁਰਦ, ਅੰਗਰੇਜ਼ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸ਼ਰਮਾ, ਚਰਨਜੀਤ ਸਿੰਘ, ਅਮ੍ਰਿਤਪਾਲ ਸਿੰਘ, ਕਰਨੀ ਸਿੰਘ, ਕਿਰਨਜੀਤ ਕੌਰ, ਸੁਨੀਤਾ ਰਾਣੀ, ਮਨਪ੍ਰੀਤ ਸਿੰਘ ਘੰਡਾਬੰਨਾ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ ਕੋਟਫੱਤਾ, ਜਸਵੀਰ ਸਿੰਘ ਸੇਖੂ, ਬਲਜਿੰਦਰ ਕੌਰ, ਵਰਿੰਦਰ ਸਿੰਘ ਵਿਰਕ, ਹਰਵਿੰਦਰ ਕੌਰ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *