Punjab News: ਪੰਜਾਬ ਸਰਕਾਰ ਵੱਲੋਂ 2 IPS ਅਤੇ PPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਵੇਰਵਾ All Latest NewsNews FlashPunjab News August 27, 2025 Media PBN Staff Punjab News: ਪੰਜਾਬ ਸਰਕਾਰ ਦੇ ਵੱਲੋਂ ਦੋ ਆਈਪੀਐਸ ਅਤੇ ਪੀਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਏਡੀਜੀਪੀ ਲਾਅ ਐਂਡ ਆਰਡਰ ਲਾਇਆ ਗਿਆ ਹੈ। ਜਦੋਂਕਿ ਪੀਪੀਐਸ ਵਰਿੰਦਰ ਸਿੰਘ ਬਰਾੜ ਨੂੰ ਏਆਈਜੀ Provisioning Punjab ਨਿਯੁਕਤ ਕੀਤਾ ਗਿਆ ਹੈ।