ਵੱਡੀ ਖ਼ਬਰ: AAP ਵਿਧਾਇਕ ਪੁਲਿਸ ‘ਤੇ ਗੋਲੀਆਂ ਚਲਾ ਕੇ ਫਰਾਰ- ਅੱਜ ਸਵੇਰੇ ਪੁਲਿਸ ਨੇ ਲਿਆ ਸੀ ਹਿਰਾਸਤ ‘ਚ
Punjab Breaking: ਇਸ ਵੇਲੇ ਦੀ ਵੱਡੀ ਖ਼ਬਰ AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪਠਾਨਮਾਜਰਾ ਨੂੰ ਪੁਲਿਸ ਨੇ ਅੱਜ ਸਵੇਰੇ ਗ੍ਰਿਫਤਾਰ ਕੀਤਾ ਸੀ।
ਅੱਜ ਸਵੇਰੇ ਕਰੀਬ 11 ਵਜੇ ਇਹ ਖ਼ਬਰ ਆਈ ਕਿ AAP MLA ਪਠਾਨਮਾਜਰਾ ਪੁਲਿਸ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ ਹੈ। ਗੋਲੀਬਾਰੀ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।
ਖ਼ਬਰ ਅਪਡੇਟ ਹੋ ਰਹੀ ਹੈ……

