All Latest NewsNews FlashPunjab News

ਵੱਡੀ ਖ਼ਬਰ: ਮੋਹਿੰਦਰ ਭਗਤ ਨੇ ਜਲੰਧਰ ਪੱਛਮੀ ਤੋਂ ਵਿਧਾਇਕ ਵਜੋਂ ਚੁੱਕੀ ਸਹੁੰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਮੋਹਿੰਦਰ ਭਗਤ ਦੇ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ ਗਈ।

ਸਹੁੰ ਚੁੱਕਣ ਤੋਂ ਪਹਿਲਾਂ ਮੋਹਿੰਦਰ ਭਗਤ ਨੇ ਸੀਐਮ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਮੁਲਾਕਾਤ ਕੀਤੀ, ਜਿਸ ਮਗਰੋਂ ਸਪੀਕਰ ਨੇ ਮੋਹਿੰਦਰ ਭਗਤ ਨੂੰ ਵਿਧਾਇਕ ਵਜੋਂ ਸਹੁੰ ਚੁਕਵਾਈ।

Leave a Reply

Your email address will not be published. Required fields are marked *