Punjab News: ਪੰਜਾਬ ਸਰਕਾਰ ਦੇ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡੇ ਪੱਧਰ ਤੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਸਰਕਾਰ ਦੇ ਵੱਲੋਂ 22 ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਵੀਜ਼ਨਲ ਡਿਪਟੀ ਡਾਇਰੈਕਟਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਉਪ ਮੁੱਖ ਕਾਰਜਕਾਰੀ ਅਫ਼ਸਰਾਂ ਨੂੰ ਬਦਲਿਆ ਗਿਆ ਹੈ।


