All Latest NewsGeneralNews FlashPunjab NewsTOP STORIES

Punjab Breaking: ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, FIR ਦਰਜ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Breaking: ਪੰਜਾਬ ਦੇ ਅੰਦਰ ਲਗਾਤਾਰ ਕਤਲ ਅਤੇ ਲੜਾਈ ਝਗੜੇ ਦੇ ਮਾਮਲੇ ਵਧਦੇ ਜਾ ਰਹੇ ਹਨ।

ਤਾਜਾ ਮਾਮਲਾ ਸੰਗਰੂਰ ਦੇ ਨਾਲ ਜੁੜਿਆ ਹੋਇਆ ਸਾਹਮਣੇ ਆਇਆ ਹੈ, ਜਿਥੋਂ ਦੇ ਪਿੰਡ ਖਨਾਲ ਦੇ ਇੱਕ ਨੌਜਵਾਨ ਦਾ ਨਿਹੰਗ ਸਿੰਘ ਦੇ ਵਲੋਂ ਕਿਰਪਾਨ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਕਿ ਇਲੈਕਟ੍ਰੋਨਿਕ ਦਾ ਕੰਮ ਕਰਦਾ ਸੀ।

ਦੂਜੇ ਪਾਸੇ, ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ, ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਨਿਹੰਗ ਸਿੰਘ ਜਸਵੀਰ ਸਿੰਘ ਉਰਫ਼ ਬਿੱਟੂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

 

Leave a Reply

Your email address will not be published. Required fields are marked *