ਚੰਡੀਗੜ੍ਹ: ਅਗਲੇ ਕੁੱਝ ਘੰਟਿਆਂ ਦੌਰਾਨ ‘ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
Weather Alert:
ਅਗਲੇ ਦੋ ਤਿੰਨ ਘੰਟੇ ਚੰਡੀਗੜ੍ਹ ਟ੍ਰਾਈਸਿਟੀ ਲਈ ਬਹੁਤ ਭਿਆਨਕ ਹੋ ਸਕਦੇ ਹਨ। ਕਿਉਂਕਿ ਚੰਡੀਗੜ੍ਹ, ਐਸਏਐਸ ਨਗਰ (ਮੋਹਾਲੀ) ਅਤੇ ਪੰਚਕੂਲਾ) ਵਿੱਚ ਅਗਲੇ ਕੁੱਝ ਘੰਟਿਆਂ ਦੌਰਾਨ ਗਰਜ ਦੇ ਨਾਲ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਮੁਤਾਬਿਕ, ਅਗਲੇ 2-3 ਘੰਟਿਆਂ ਦੌਰਾਨ ਟ੍ਰਾਈਸਿਟੀ (ਚੰਡੀਗੜ੍ਹ, ਐਸਏਐਸ ਨਗਰ (ਮੋਹਾਲੀ) ਅਤੇ ਪੰਚਕੂਲਾ) ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੀ ਸੰਭਾਵਨਾ ਹੈ।

