ਵੱਡੀ ਖ਼ਬਰ: ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਸਪਤਾਲ ‘ਚ ਤੋੜਿਆ ਦਮ All Latest NewsEntertainmentNews FlashPunjab News October 8, 2025 Media PBN Staff Sad News- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਪਸਤਾਲ ਵਿੱਚ ਦਮ ਤੋੜ ਦਿੱਤਾ ਹੈ। ਉਹ ਕਰੀਬ ਦੋ ਹਫ਼ਤਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ। ਉਨ੍ਹਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ।