Punjab Breaking: ਪੰਜਾਬ ਦੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸੀਨੀਅਰ ਆਈਪੀਐਸ ਅਫ਼ਸਰ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਨੌਕਰੀ ਤੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ।
ਪਿਛਲੇ ਦਿਨੀਂ ਸੀਬੀਆਈ ਨੇ ਉਨ੍ਹਾਂ ਨੂੰ ਕਥਿਤ ਤੌਰ ਤੇ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਭੁੱਲਰ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਹਨ।
