Breaking: ਕੈਪਟਨ ਅਮਰਿੰਦਰ ਦਾ ਗੈਂਗਸਟਰਾਂ ਬਾਰੇ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਐਕਟਿਵ ਹੋ ਗਏ ਹਨ।
ਉਨ੍ਹਾਂ ਨੇ ਅੱਜ ਪੰਜਾਬ ਵਿੱਚ ਵੱਧ ਰਹੇ ਗੈਂਗਸਟਰਾਂ ਦੇ ਦਬਾਅ ਅਤੇ ਸਰਕਾਰ ਦੀ ਨਕਾਮੀ ਤੇ ਸਵਾਲ ਖੜੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਬਿਲਕੁਲ ਸਿੱਧਾ ਕਰਨ ਦੀ ਲੋੜ ਹੈ।
ਕੈਪਟਨ ਨੇ ਕਿਹਾ ਕਿ ਮੇਰੀ ਸਰਕਾਰ ਦੇ ਵਿੱਚ ਮੈਂ ਗੈਂਗਸਟਰ ਸਿੱਧੇ ਕਰ ਦਿੱਤੇ ਸੀ। ਕੈਪਟਨ ਅਮਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਸਾਰੇ ਗੈਂਗਸਟਰ ਫੜ ਕੇ ਅੰਦਰ ਕੀਤੇ ਸੀ। ਹੁਣ ਤਾਂ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅੱਜ ਦੋ ਅੱਜ ਦੋ ਥਾਵਾਂ ਤੇ ਪੰਜਾਬ ਦਾ ਦੌਰਾ ਕੀਤਾ ਜਾਣਾ ਹੈ।

