ਵੱਡੀ ਖ਼ਬਰ: ਅਕਾਲੀ ਦਲ ਵੱਲੋਂ ਕੋਰ ਕਮੇਟੀ ਭੰਗ All Latest NewsNews FlashPunjab NewsTOP STORIES July 23, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ- ਅਕਾਲੀ ਦਲ ਦੇ ਵਲੋਂ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਵਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।