ਵੱਡੀ ਖ਼ਬਰ: ਕਾਂਗਰਸੀ ਵਿਧਾਇਕ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫ਼ਾ

All Latest NewsNews FlashPunjab News

 

Punjab News- ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਦੇ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੇ ਮਾਮਲੇ ਸੰਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸ ਦਈਏ ਕਿ ਬਾਜਵਾ ਵੱਲੋਂ ਆਪਣਾ ਅਸਤੀਫ਼ਾ ਸਪੀਕਰ ਨੂੰ ਸੌਂਪਿਆ ਗਿਆ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਇਹ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ।

Media PBN Staff

Media PBN Staff