ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਦਾ ਦੇਹਾਂਤ
Punjab News- ਪੰਜਾਬ ਕਾਂਗਰਸ ਨੂੰ ਤਰਨਤਾਰਨ ਤੋਂ ਪਹਿਲਾਂ ਬੇਹੱਦ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਇੱਕ ਸਾਬਕਾ ਵਿਧਾਇਕ ਦਾ ਅਚਾਨਕ ਦੇਹਾਂਤ ਹੋ ਗਿਆ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਬੰਗਾ ਤੋਂ ਸਾਬਕਾ ਵਿਧਾਇਕ ਤਿਰਲੋਚਨ ਸਿੰਘ ਸੂੰਢ ਦਾ ਦੇਹਾਂਤ ਹੋ ਗਿਆ ਹੈ।
ਤਿਰਲੋਚਨ ਸਿੰਘ ਦੋ ਵਾਰ ਕਾਂਗਰਸ ਪਾਰਟੀ ਦੇ ਵੱਲੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਇਸ ਸਮੇਂ ਵੀ ਕਾਂਗਰਸ ਦੇ ਕਾਫ਼ੀ ਸਰਗਰਮ ਨੇਤਾ ਸਨ।
ਹੋਰ ਵੇਰਵਿਆਂ ਦੀ ਉਡੀਕ….

