ਪੰਜਾਬ ਨੈੱਟਵਰਕ, ਚੰਡੀਗੜ੍ਹ-
ਫਿਲੌਰ ਕੋਰਟ ਦੇ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਹਰਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਵਿਚਾਰ ਕਰਦਿਆਂ ਅੱਜ ਕੋਰਟ ਦੇ ਵਲੋਂ ਜ਼ਮਾਨਤ ਦੇ ਦਿੱਤੀ ਗਈ।