ਵੱਡੀ ਖਬਰ: ਪੰਜਾਬ ਕੈਬਨਿਟ ਦੀ ਅੱਜ ਨਹੀਂ ਹੋਵੇਗੀ ਮੀਟਿੰਗ
Punjab News-
ਪੰਜਾਬ ਕੈਬਨਟ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਮੀਟਿੰਗ ਨਹੀਂ ਹੋਵੇਗੀ। ਦਰਅਸਲ, ਅੱਜ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਤਰੀਕ ਵੀ ਬਦਲ ਦਿੱਤੀ ਗਈ ਹੈ।
ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਹੁਣ ਇਹ ਮੀਟਿੰਗ ਕੱਲ੍ਹ 15 ਨਵੰਬਰ 2025 ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।


