All Latest NewsGeneralNews FlashPunjab News

Heavy rain: ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Heavy rain: ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਅਲਰਟ ਅਨੁਸਾਰ, ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਹਨ।

Image

ਚੰਡੀਗੜ੍ਹ ਵਿਚ ਪਏ ਭਾਰੀ ਮੀਂਹ ਕਾਰਨ, ਜਿਥੇ ਸੜਕਾਂ ਜਲ-ਥਲ ਹੋ ਗਈਆਂ, ਉਥੇ ਹੀ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ।

ਕਈ ਥਾਵਾਂ ਤੇ ਤੇਜ਼ ਹਨੇਰੀ ਦੇ ਕਾਰਨ ਰੁੱਖ ਡਿੱਗਣ ਦੀਆਂ ਵੀ ਖ਼ਬਰਾਂ ਮਿਲੀਆਂ ਹਨ।

Image

ਇਸ ਦੇ ਨਾਲ ਹੀ ਹਰਿਆਣਾ ਵਿਚ ਭਲਕੇ ਅਤੇ ਪੰਜਾਬ ਦੇ ਅੰਦਰ ਪਰਸੋਂ ਤੋਂ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਮੌਸਮ ਵਿਭਾਗ ਦੇ ਵਲੋਂ ਕੀਤੀ ਗਈ ਹੈ।

 

Leave a Reply

Your email address will not be published. Required fields are marked *