Punjab News- ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਨੂੰ ਲੈ ਕੇ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਵਿਸੇਸ਼ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ, 24 ਨਵੰਬਰ ਨੂੰ ਦੁਪਹਿਰੇ 1 ਵਜੇ ਭਾਈ ਜੈਤਾ ਜੀ ਯਾਦਗਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਲਿਆਇਆ ਹੈ।
.jpg)