Chandigarh: ਸਕੂਲਾਂ-ਕਾਲਜਾਂ ਅਤੇ ਦਫ਼ਤਰਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ
Chandigarh news: 25 ਨਵੰਬਰ 2025 ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ…
ਚੰਡੀਗੜ੍ਹ, 22 ਨਵੰਬਰ 2025 (Media PBN)- Chandigarh Declares Holiday: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ (Guru Tegh Bahadur 350th martyrdom day) ਦੇ ਸਬੰਧ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ (Chandigarh Administration holiday) ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ (Mandeep Singh Brar order) ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ, 25 ਨਵੰਬਰ 2025 ਨੂੰ ਸਾਰੇ ਸਕੂਲ-ਕਾਲਜ ਅਤੇ ਦਫ਼ਤਰ (government offices closed Chandigarh) ਬੰਦ ਰਹਿਣਗੇ।
ਜਾਰੀ ਨੋਟੀਫਿਕੇਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ (Chandigarh holiday announcement) ਰਹਿਣਗੇ।

Sikh religious observance, public holiday Chandigarh, Punjab UT administration update

