ਵੱਡੀ ਖ਼ਬਰ: AAP ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਆਮ ਆਦਮੀ ਪਾਰਟੀ (AAP) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦਾ ਐਲਾਨ ਕੀਤਾ
ਚੰਡੀਗੜ੍ਹ, 3 ਦਸੰਬਰ 2025 (Media PBN) ਪੰਜਾਬ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਵੱਖੋ ਵੱਖ ਸਿਆਸੀ ਪਾਰਟੀ ਦੇ ਵੱਲੋਂ ਆਪੋ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।
ਇਸੇ ਤਹਿਤ ਲੰਘੀ ਦੇ ਰਾਤ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦਾ ਐਲਾਨ ਕੀਤਾ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਸੂਬੇ ਦੇ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਤੋਂ ਵੱਧ ਪੰਚਾਇਤ ਸੰਮਤੀਆਂ ਦੀਆਂ ਇਹ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ ਅਤੇ 17 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਵੇਖੋ ਲਿਸਟ-

