ਵੱਡੀ ਖ਼ਬਰ: AAP Punjab ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਪੜ੍ਹੋ ਵੇਰਵਾ
ਵੱਡੀ ਖ਼ਬਰ: AAP Punjab ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਪੜ੍ਹੋ ਵੇਰਵਾ
Punjab News, 3 ਦਸੰਬਰ 2025 (Media PBN) – ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਆਮ ਆਦਮੀ ਪਾਰਟੀ (AAP Punjab) ਦੇ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
Read List-
ਆਪ ਪੰਜਾਬ ਨੇ ਸੋਸ਼ਲ ਮੀਡੀਆ ਤੇ ਲਿਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਆਪ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ।