ਭਾਜਪਾ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ 245 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਭਾਜਪਾ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ 245 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਚੰਡੀਗੜ੍ਹ, 4 ਦਸੰਬਰ 2025 (Media PBN)-
ਪੰਜਾਬ ਵਿੱਚ 14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਉਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਵੱਲੋਂ ਆਪੋ ਆਪਣੇ ਉਮੀਦਵਾਰ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।
ਲੰਘੀ ਸ਼ਾਮ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਭਾਜਪਾ ਦੇ ਵੱਲੋਂ ਜਾਰੀ ਕੀਤੀ ਗਈ ਸੂਚੀ ਦੇ ਮੁਤਾਬਿਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 245 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਹੇਠਾਂ ਪੜ੍ਹੋ ਲਿਸਟ


