All Latest NewsBusinessNews FlashPunjab NewsTOP STORIES

ਪੰਜਾਬ ਦੇ ਇੱਕ ਜ਼‍ਿਲ੍ਹੇ ਦੇ ਸਾਰੇ ਪੈਟਰੋਲ ਪੰਪ ਹਰ ਐਤਵਾਰ ਰਹਿਣਗੇ ਬੰਦ! ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਲੁਧਿਆਣਾ ਜ਼‍ਿਲ੍ਹੇ ਦੇ ਸਾਰੇ ਪੈਟਰੋਲ ਪੰਪ ਹਰ ਐਤਵਾਰ ਬੰਦ ਰਿਹਾ ਕਰਨਗੇ। ਇਹ ਫ਼ੈਸਲਾ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲੁਧਿਆਣਾ ਵਿਖੇ ਕੀਤੀ ਗਈ ਇੱਕ ਅਹਿਮ ਮੀਟਿੰਗ ਦੇ ਦੌਰਾਨ ਲਿਆ ਹੈ।

ਐਸੋਸੀਏਸ਼ਨ ਨੇ ਇਹ ਫ਼ੈਸਲਾ, ਸਹੀ ਕਮਿਸ਼ਨ ਨਾ ਮਿਲਣ ਦੇ ਚਲਦੇ ਲਿਆ ਗਿਆ ਹੈ। ਦਰਅਸਲ, 2017 ਤੋਂ ਪੈਟਰੋਲ ਪੰਪ ਡੀਲਰ ਕਮਿਸ਼ਨ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ, ਪਰ ਹੁਣ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ, ਜਿਸ ਦੇ ਚੱਲਦੇ ਪੈਟਰੋਲ ਪੰਪ ਡੀਲਰਾਂ ਨੇ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।

 

 

Leave a Reply

Your email address will not be published. Required fields are marked *