ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ BDPO ਦਾ ਤਬਾਦਲਾ, ਪੜ੍ਹੋ ਪੱਤਰ
ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ BDPO ਦਾ ਤਬਾਦਲਾ, ਪੜ੍ਹੋ ਪੱਤਰ
ਚੰਡੀਗੜ੍ਹ, 9 ਦਸੰਬਰ 2025 (Media PBN)
ਪੰਜਾਬ ਸਰਕਾਰ ਵੱਲੋਂ ਇੱਕ BDPO ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਕਾਇਦਾ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਾਭਾ ਦੇ ਬੀ. ਡੀ. ਪੀ. ਓ. ਬਲਜੀਤ ਕੌਰ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਤੁਰੰਤ ਬਦਲ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਆਪਣੇ ਪੱਤਰ ਵਿੱਚ ਬਲਜੀਤ ਕੌਰ ਨੂੰ ਮੁੱਖ ਦਫਤਰ ਮੋਹਾਲੀ (ਐੱਸ. ਏ. ਐੱਸ. ਨਗਰ) ਵਿਖੇ ਰਿਪੋਰਟ ਕਰਨ ਲਈ ਆਖਿਆ ਹੈ।

