ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਪੱਤਰ
ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਪੱਤਰ
ਚੰਡੀਗੜ੍ਹ, 15 ਦਸੰਬਰ 2025 (Media PBN)
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ, 24 ਦਸੰਬਰ ਤੋਂ 31 ਦਸੰਬਰ 2025 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਰਹਿਣਗੀਆਂ।
ਹੇਠਾਂ ਪੜ੍ਹੋ ਪੱਤਰ