ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਬਾਰੇ ਲਿਆ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

All Latest NewsNews FlashPunjab NewsTop BreakingTOP STORIES

 

Mohali, 16 Dec 2025 (Media PBN)

ਪੰਜਾਬ ਸਰਕਾਰ ਦੇ ਵੱਲੋਂ ਤਿੰਨ ਸ਼ਹਿਰਾਂ (ਅੰਮ੍ਰਿਤਸਰ, ਰੂਪਨਗਰ ਅਤੇ ਬਠਿੰਡਾ) ਵਿੱਚ ਸਥਿਤ ਮਹੱਤਵਪੂਰਨ ਸਥਾਨਾਂ ਬਾਰੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ, ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਸਥਿਤ ਮਹੱਤਵਪੂਰਨ ਸਥਾਨਾਂ ਨੂੰ ਪਵਿੱਤਰ ਸ਼ਹਿਰਾਂ (Holy Cities) ਵਜੋਂ ਘੋਸ਼ਿਤ ਕਰ ਦਿੱਤਾ ਹੈ ਅਤੇ ਇਸ ਬਾਰੇ ਨੋਟੀਫਿਕੇਸ਼ਨ ਵੀ ਗਵਰਨਰ ਪੰਜਾਬ ਵਲੋਂ ਜਾਰੀ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ

 

Media PBN Staff

Media PBN Staff