ਵੱਡੀ ਖ਼ਬਰ: AAP ਪੰਜਾਬ ਨੇ ਸੂਬੇ ਭਰ ‘ਚ ਐਲਾਨੇ 1500 ਨਵੇਂ ਅਹੁਦੇਦਾਰ, ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ! ਪੜ੍ਹੋ ਪੂਰੀ ਲਿਸਟ

All Latest NewsNews FlashPolitics/ OpinionPunjab NewsTop BreakingTOP STORIES

 

ਵੱਡੀ ਖ਼ਬਰ: AAP ਪੰਜਾਬ ਨੇ ਸੂਬੇ ਭਰ ‘ਚ ਐਲਾਨੇ 1500 ਨਵੇਂ ਅਹੁਦੇਦਾਰ, ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ! ਪੜ੍ਹੋ ਪੂਰੀ ਲਿਸਟ

ਚੰਡੀਗੜ੍ਹ 24 ਦਸੰਬਰ 2025 (Media PBN)

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿਚਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੇ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਅੰਦਰ ਨਵੀਆਂ ਨਿਯੁਕਤੀਆਂ ਕੀਤੀਆਂ ਹਨ।

ਬਾਕੀ ਦੀ ਲਿਸਟ ਇਸ ਲਿੰਕ ਵਿਚ ਦੇਖੋ – https://www.facebook.com/share/p/1H2c183Bi3/

https://www.facebook.com/share/p/1JypKY3oxJ/

ਇਸ ਸਬੰਧ ਵਿੱਚ, ਪਾਰਟੀ ਨੇ ਸੂਬੇ ਭਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਤਹਿਤ, ਪਾਰਟੀ ਦੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ, 1,500 ਤੋਂ ਵੱਧ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਕੀਤਾ।

 

Media PBN Staff

Media PBN Staff