ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 7 ਅਧਿਕਾਰੀ ਸਸਪੈਂਡ, ਪੜ੍ਹੋ ਪੱਤਰ
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 7 ਅਧਿਕਾਰੀ ਸਸਪੈਂਡ, ਪੜ੍ਹੋ ਪੱਤਰ
ਅੰਮ੍ਰਿਤਸਰ, 31 Dec 2025 (Media PBN)
ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਹੋਇਆ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ 7 ਅਧਿਕਾਰੀਆਂ ਨੁੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਤੇ ਕਥਿਤ ਤੋਰ ਤੇ ਘੁਟਾਲੇ ਦੇ ਦੋਸ਼ ਲੱਗੇ ਹਨ। ਹਾਲਾਂਕਿ ਸਰਕਾਰ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ ਪੰਜਾਬ ਦੇ ਹੋਰ ਅਫ਼ਸਰ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।
ਹੇਠਾਂ ਪੜ੍ਹੋ ਪੱਤਰ


