Big Breaking: ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ CM ਮਾਨ ਦੇ ਪੇਸ਼ ਹੋਣ ਦਾ ਸਮਾਂ ਬਦਲਿਆ

All Latest NewsNews FlashPunjab News

 

ਵੱਡੀ ਖ਼ਬਰ: ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ CM ਮਾਨ ਦੇ ਪੇਸ਼ ਹੋਣ ਦਾ ਸਮਾਂ ਬਦਲਿਆ

Media PBN

ਸ੍ਰੀ ਅੰਮ੍ਰਿਤਸਰ, 13 ਜਨਵਰੀ 2026- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 15 ਜਨਵਰੀ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਦਾ ਕਰ ਦਿੱਤਾ ਗਿਆ ਹੈ।

 

Media PBN Staff

Media PBN Staff