Live ਵੇਖੋ: ਅਕਾਲੀ ਦਲ ਦੀ ਮਾਘੀ ਮੇਲੇ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ! ਸੁਖਬੀਰ ਬਾਦਲ ਕਰ ਰਹੇ ਨੇ ਵੱਡੇ ਐਲਾਨ
ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਮੌਕੇ ਅਕਾਲੀ ਕਾਨਫਰੰਸ ‘ਚ ਹੋਇਆ ਵੱਡਾ ਇਕੱਠ, ਸੁਖਬੀਰ ਸਿੰਘ ਬਾਦਲ ਕਰਨਗੇ ਪੰਜਾਬ ਲਈ ਵੱਡੇ ਐਲਾਨ … Live
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2026-
ਮਾਘੀ ਮੇਲੇ ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੇ ਲੀਡਰਾਂ ਨੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕੀਤਾ।

