All Latest NewsNews FlashPunjab NewsTop BreakingTOP STORIES

ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ! ਇੱਕ ਜ਼ਿਲ੍ਹੇ ਦੇ ਕਈ ਸਕੂਲਾਂ ‘ਚ 12 ਅਗਸਤ ਦੀ ਛੁੱਟੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗਿਆ ਹੈ। ਪੰਜਾਬ ਦੇ ਕਈ ਜਿਲ੍ਹਿਆਂ ਵਿਚ ਪਏ ਮੀਂਹ ਨੇ ਜਿਥੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ, ਉਥੇ ਹੀ ਦੂਜੇ ਪਾਸੇ ਆਮ ਲੋਕਾਂ ਤੇ ਵਿਦਿਆਰਥੀਆਂ ਦੀ ਜਿੰਦਗੀ ਤੇ ਬਰੇਕ ਲਗਾ ਦਿੱਤੀ ਹੈ।

ਪੰਜਾਬ ਦੇ ਜ਼ਿਲ੍ਹਾ ਰੂਪਨਗਰ, ਜਿਸ ਦੀ ਹੱਦ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੀ ਹੈ, ਵਿਚ ਕਈ ਥਾਵਾਂ ਤੇ ਪਾਣੀ ਭਰ ਗਿਆ ਹੈ। ਸੂਚਨਾ ਇਹ ਵੀ ਹੈ ਕਿ, ਕਈ ਸਕੂਲ ਨੀਵੇਂ ਇਲਾਕਿਆਂ ਵਿਚ ਹੋਣ ਦੇ ਕਾਰਨ ਡੁੱਬ ਗਏ ਹਨ, ਜਿਸ ਦੇ ਕਾਰਨ ਉਕਤ ਸਕੂਲਾਂ ਵਿਚ 12 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

Leave a Reply

Your email address will not be published. Required fields are marked *