ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਗਵੰਤ ਮਾਨ ਸਰਕਾਰ ਦੇ ਵਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਲਿਆ ਗਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ, ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਵੇਗਾ, ਜੋ 4 ਸਤੰਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ, ਇਸ ਸੈਸ਼ਨ ਵਿੱਚ ਕਈ ਬਿੱਲ ਪਾਸ ਕੀਤੇ ਜਾਣਗੇ।
Two days session is too short , it could just be a formality . The state is facing lot of problems which should be discussed for its betterment in future.