All Latest NewsNews FlashPunjab NewsTop BreakingTOP STORIES

Punjab News: ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਮਾਨਸਾ-

Punjab News: ਮਾਨਸਾ ਦੇ ਪਿੰਡ ਕੋਟਲੀ ਕਲਾਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਸੂਤਰ ਦੱਸ ਰਹੇ ਹਨ ਕਿ, ਇਹ ਕਤਲ ਰੰਜਿਸ਼ ਦੇ ਤਹਿਤ ਕੀਤਾ ਗਿਆ ਹੋ ਸਕਦਾ ਹੈ।

ਦੂਜੇ ਪਾਸੇ ਦੇ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ, ਕੁਲਵਿੰਦਰ ਮਾਪਿਆਂ ਦਾ ਇਕਲੌਤਾ ਪੁੱਤ ਸੀ।

Leave a Reply

Your email address will not be published. Required fields are marked *