All Latest NewsNews FlashPunjab NewsTop BreakingTOP STORIES

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ! ਹੁਣ ਮੁਲਾਜ਼ਮ 31 ਅਗਸਤ ਤੱਕ ਕਰਵਾ ਸਕਣਗੇ ਬਦਲੀਆਂ

 

ਚੰਡੀਗੜ੍ਹ :

ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਦੀ ਤਰੀਕ ਵਿਚ 31 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਹੈ।

ਪਹਿਲਾਂ ਇਹ ਤਰੀਕ 15 ਅਗਸਤ ਤੱਕ ਸੀ। ਪ੍ਰੋਸੋਨਲ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕਰਨ ਸਬੰਧੀ ਟਰਾਂਸਫਰ ਪਾਲਿਸੀ ਤਹਿਤ ਤਰੀਕ ਵਿਚ ਵਾਧਾ ਕੀਤਾ ਗਿਆ ਹੈ।

 

Leave a Reply

Your email address will not be published. Required fields are marked *