ਪੰਜਾਬ ਕੈਬਨਿਟ ਸਬ-ਕਮੇਟੀ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 10 ਸਤੰਬਰ ਨੂੰ ਕਰੇਗੀ ਅਹਿਮ ਮੀਟਿੰਗ All Latest NewsGeneral NewsNews FlashPunjab NewsTop BreakingTOP STORIES August 21, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਕੈਬਨਿਟ ਸਬ-ਕਮੇਟੀ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 10 ਸਤੰਬਰ ਨੂੰ ਮੁਲਾਜ਼ਮਾਂ ਦੀਆਂ 8 ਜਥੇਬੰਦੀਆਂ ਦੇ ਨਾਲ ਮੀਟਿੰਗ ਕਰੇਗੀ।