All Latest NewsGeneralHealthNews FlashPunjab NewsTop BreakingTOP STORIES

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ‘ਚ ਦਾਖਲਿਆਂ ਬਾਰੇ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

 

ਹੁਣ NRIs ਦੇ ਕਰੀਬੀਆਂ ਨੂੰ ਮਿਲ ਸਕੇਗੀ NRI ਕੋਟੇ ਚ ਐਡਮਿਸ਼ਨ, ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ‘ਚ ਐਨਆਰਆਈਜ ਕੋਟੇ ‘ਤੇ ਐਡਮਿਸ਼ਨ ਦੇ ਨਿਯਮਾਂ ‘ਚ ਬਦਲਾਵ ਕੀਤਾ ਗਿਆ ਹੈ।

ਇਸ ਦੇ ਤਹਿਤ ਹੁਣ NRIs ਦੇ ਕਰੀਬੀਆਂ ਨੂੰ ਵੀ ਐਨਆਰਆਈ ਕੋਟੇ ਵਿੱਚ ਐਡਮਿਸ਼ਨ ਮਿਲ ਸਕੇਗੀ।

ਇਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜੀਵ ਸੂਦ ਦੇ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ।

 

Leave a Reply

Your email address will not be published. Required fields are marked *