JK Breaking: ਭਾਜਪਾ ਵੱਲੋਂ 44 ਉਮੀਦਵਾਰਾਂ ਦਾ ਐਲਾਨ
ਨੈਸ਼ਨਲ ਡੈਸਕ, ਨਵੀਂ ਦਿੱਲੀ –
ਭਾਰਤੀ ਜਨਤਾ ਪਾਰਟੀ (Bjp) ਨੇ ਸੋਮਵਾਰ ਨੂੰ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।
BJP releases a list of 44 candidates for the upcoming Jammu & Kashmir assembly elections
Arshid Bhat to contest from Rajpora, Javed Ahmad Qadri to contest from Shopian, Mohd. Rafiq Wani to contest from Anantnag West. Adv. Syed Wazahat to contest from Anantnag, Sushri Shagun… pic.twitter.com/s7dXVe8Fdm
— ANI (@ANI) August 26, 2024
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੱਤ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਗੁਲਾਮ ਨਬੀ ਆਜ਼ਾਦ ਦੀ ਪਾਰਟੀ ਨੇ ਵੀ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ 18 ਸਤੰਬਰ ਨੂੰ ਹੋਵੇਗੀ। ਦੂਜੇ ਅਤੇ ਤੀਜੇ ਪੜਾਅ ਦੀ ਵੋਟਿੰਗ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।