Breaking: ਮੋਦੀ ਸਰਕਾਰ ਦਾ ਲੱਦਾਖ ਨੂੰ ਲੈ ਕੇ ਵੱਡਾ ਫੈਸਲਾ
ਨੈਸ਼ਨਲ ਡੈਸਕ, ਨਵੀਂ ਦਿੱਲੀ
ਲੱਦਾਖ ਨੂੰ ਲੈ ਕੇ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਲੱਦਾਖ ਵਿੱਚ 5 ਨਵੇਂ ਜ਼ਿਲ੍ਹੇ ਬਣਾਏ ਜਾਣਗੇ।
ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜ ਜ਼ਿਲ੍ਹਿਆਂ ਦੇ ਨਾਂ ਟਵੀਟ ਕੀਤੇ ਹਨ। ਨਵੇਂ ਜ਼ਿਲ੍ਹਿਆਂ ਦੇ ਨਾਮ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ।
In pursuit of PM Shri @narendramodi Ji's vision to build a developed and prosperous Ladakh, the MHA has decided to create five new districts in the union territory. The new districts, namely Zanskar, Drass, Sham, Nubra and Changthang, will take the benefits meant for the people…
— Amit Shah (@AmitShah) August 26, 2024