All Latest NewsNationalNews FlashPunjab NewsTop BreakingTOP STORIES

ਬੇਰੁਜ਼ਗਾਰਾਂ ਲਈ ਖੁਸ਼ਖ਼ਬਰੀ: ਪੰਜਾਬ ਹਰਿਆਣਾ ਹਾਈਕੋਰਟ ਚ 8ਵੀਂ ਅਤੇ 12ਵੀਂ ਪਾਸ ਨੌਜਵਾਨਾਂ ਲਈ ਨਿਕਲੀਆਂ ਨੌਕਰੀਆਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਹਰਿਆਣਾ ਹਾਈਕੋਰਟ ਚ 8ਵੀਂ ਅਤੇ 12ਵੀਂ ਪਾਸ ਨੌਜਵਾਨਾਂ ਲਈ 300 ਨੌਕਰੀਆਂ ਨਿਕਲੀਆਂ ਹਨ। ਜਾਣਕਾਰੀ ਮੁਤਾਬਿਕ, ਇਨ੍ਹਾਂ ਅਸਾਮੀਆਂ ਲਈ 25 ਅਗਸਤ 2024 ਤੋਂ ਫਾਰਮ ਭਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਯੋਗ ਉਮੀਦਵਾਰ 20 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਹਾਈਕੋਰਟ ‘ਚ ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Leave a Reply

Your email address will not be published. Required fields are marked *