JK Election: ਕਾਂਗਰਸ ਵੱਲੋਂ 9 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

All Latest NewsGeneral NewsNational News

 

JK Election: ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਂ ਹਨ।

ਇਸ ਤੋਂ ਪਹਿਲਾਂ ਕੱਲ੍ਹ ਭਾਜਪਾ ਨੇ ਆਪਣੇ ਉਦਵਾਰਾਂ ਦਾ ਐਲਾਨ ਕਰ ਦਿੱਤਾ ਸੀ, ਪਰ ਸੂਚੀ ਦੋ ਵਾਰ ਜਾਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਇੱਕ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ 44 ਉਮੀਦਵਾਰਾਂ ਦੇ ਨਾਂ ਸਨ, ਪਰ ਵਿਵਾਦਾਂ ਕਾਰਨ ਇਹ ਸੂਚੀ ਵਾਪਸ ਲੈ ਲਈ ਗਈ ਸੀ।

ਇਸ ਤੋਂ ਬਾਅਦ 15 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ।

Media PBN Staff

Media PBN Staff

Leave a Reply

Your email address will not be published. Required fields are marked *