ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਅਹਿਮ ਮੀਟਿੰਗ 29 ਅਗਸਤ ਨੂੰ ਹੋਣ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਿਕ ਇਹ ਮੀਟਿੰਗ ਸਵੇਰੇ 11 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
ਮੰਨਿਆ ਜਾ ਰਿਹਾ ਇਸ ਮੀਟਿੰਗ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਨਾਲ ਆਮ ਲੋਕਾਂ ਦੇ ਲਈ ਵੱਡੇ ਫ਼ੈਸਲੇ ਹੋਣ ਦੀ ਉਮੀਦ ਹੈ।